28 : 14
وَلَمَّا بَلَغَ أَشُدَّهُۥ وَٱسۡتَوَىٰٓ ءَاتَيۡنَٰهُ حُكۡمٗا وَعِلۡمٗاۚ وَكَذَٰلِكَ نَجۡزِي ٱلۡمُحۡسِنِينَ
ਜਦੋਂ ਮੂਸਾ ਆਪਣੀ ਭਰ ਜਵਾਨੀ ਨੂੰ ਪੁੱਜ ਗਿਆ ਅਤੇ ਸਮਝ ਬੂਝ ਵਾਲਾ ਹੋ ਗਿਆ ਫੇਰ ਅਸੀਂ ਉਸ (ਮੂਸਾ) ਨੂੰ ਹਿਕਮਤ (ਸਮਝਦਾਰੀ) ਤੇ ਗਿਆਨ ਬਖ਼ਸ਼ਿਆ। ਅਸੀਂ ਨੇਕੀ ਕਰਨ ਵਾਲਿਆਂ ਨੂੰ ਇੰਜ ਹੀ ਬਦਲਾ ਦਿਆ ਕਰਦਾ ਹਾਂ।