28 : 16
قَالَ رَبِّ إِنِّي ظَلَمۡتُ نَفۡسِي فَٱغۡفِرۡ لِي فَغَفَرَ لَهُۥٓۚ إِنَّهُۥ هُوَ ٱلۡغَفُورُ ٱلرَّحِيمُ
(ਮੂਸਾ ਨੇ ਮੁਆਫ਼ੀ ਮੰਗਦੇ ਹੋਏ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੇ ਆਪਣੇ ਆਪ ਨਾਲ ਜ਼ੁਲਮ ਕੀਤਾ ਹੈ, ਸੋ ਤੂੰ ਮੈਨੂੰ ਖਿਮਾ ਕਰ ਦੇ। ਅੱਲਾਹ ਨੇ ਉਸ ਨੂੰ ਮੁਆਫ਼ ਕਰ ਦਿੱਤਾ। ਉਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।