28 : 18
فَأَصۡبَحَ فِي ٱلۡمَدِينَةِ خَآئِفٗا يَتَرَقَّبُ فَإِذَا ٱلَّذِي ٱسۡتَنصَرَهُۥ بِٱلۡأَمۡسِ يَسۡتَصۡرِخُهُۥۚ قَالَ لَهُۥ مُوسَىٰٓ إِنَّكَ لَغَوِيّٞ مُّبِينٞ
ਫੇਰ ਮੂਸਾ ਨੇ ਸ਼ਹਿਰ ਵਿਚ ਡਰਦੇ ਡਰਦੇ ਅਤੇ ਇੱਧਰ ਉੱਧਰ ਦੇਖਦੇ ਹੋਏ ਸਵੇਰ ਕੀਤੀ। ਅਚਣਚੇਤ ਉਸ ਨੇ ਵੇਖਿਆ ਕਿ ਜਿਸ ਵਿਅਕਤੀ ਨੇ ਕੱਲ ਉਸ (ਮੂਸਾ) ਤੋਂ ਸਹਾਇਤਾ ਮੰਗੀ ਸੀ (ਅੱਜ ਫੇਰ ਉਸ ਨੂੰ) ਮਦਦ ਲਈ ਕਹਿ ਰਿਹਾ ਹੈ। ਮੂਸਾ ਨੇ ਉਸ ਨੂੰ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਤੂੰ ਤਾਂ ਵਿਗੜ੍ਹਿਆ ਹੋਇਆ ਆਦਮੀ ਹੈ।