فَلَمَّآ أَنۡ أَرَادَ أَن يَبۡطِشَ بِٱلَّذِي هُوَ عَدُوّٞ لَّهُمَا قَالَ يَٰمُوسَىٰٓ أَتُرِيدُ أَن تَقۡتُلَنِي كَمَا قَتَلۡتَ نَفۡسَۢا بِٱلۡأَمۡسِۖ إِن تُرِيدُ إِلَّآ أَن تَكُونَ جَبَّارٗا فِي ٱلۡأَرۡضِ وَمَا تُرِيدُ أَن تَكُونَ مِنَ ٱلۡمُصۡلِحِينَ
ਜਦੋਂ (ਮੂਸਾ ਨੇ) ਆਪਣੇ ਅਤੇ ਉਸ ਵਿਅਕਤੀ ਨੂੰ ਫੜਣਾ ਚਾਹਿਆ, ਜਿਹੜਾ ਉਹਨਾਂ ਦੋਹਾਂ ਦਾ ਵੈਰੀ ਸੀ ਤਾਂ ਉਹ (ਇਸਰਾਈਲੀ) ਆਖਣ ਲੱਗਾ ਕਿ ਹੇ ਮੂਸਾ! ਜਿਵੇਂ ਤੂੰ ਕੱਲ ਇਕ ਵਿਅਕਤੀ ਨੂੰ ਕਤਲ ਕੀਤਾ ਸੀ, ਕੀ ਤੂੰ ਉਸੇ ਪ੍ਰਕਾਰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ? ਤੂੰ ਤਾਂ ਇਹ ਚਾਹੁੰਣਾ ਹੈ ਕਿ ਇਸ ਦੇਸ਼ ਵਿਚ ਜਬਰ ਦੇ ਜ਼ੁਲਮ ਕਰਦਾ ਫਿਰੇਂ, ਤੂੰ ਨਹੀਂ ਚਾਹੁੰਦਾ ਕਿ ਕੋਈ ਸੁਧਾਰ ਹੋਵੇ।