Skip to content
القَصَص /

ਆਇਤ 20

28 : 20
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 20

وَجَآءَ رَجُلٞ مِّنۡ أَقۡصَا ٱلۡمَدِينَةِ يَسۡعَىٰ قَالَ يَٰمُوسَىٰٓ إِنَّ ٱلۡمَلَأَ يَأۡتَمِرُونَ بِكَ لِيَقۡتُلُوكَ فَٱخۡرُجۡ إِنِّي لَكَ مِنَ ٱلنَّٰصِحِينَ

(ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ।