Skip to content
القَصَص /

ਆਇਤ 21

28 : 21

ਆਇਤ 21 of القَصَص (28 : 21). This page carries the verse in the Uthmani script with a translation of its meaning, at a stable URL that can be cited on its own.

القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 21

فَخَرَجَ مِنۡهَا خَآئِفٗا يَتَرَقَّبُۖ قَالَ رَبِّ نَجِّنِي مِنَ ٱلۡقَوۡمِ ٱلظَّٰلِمِينَ

(ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।