28 : 24
فَسَقَىٰ لَهُمَا ثُمَّ تَوَلَّىٰٓ إِلَى ٱلظِّلِّ فَقَالَ رَبِّ إِنِّي لِمَآ أَنزَلۡتَ إِلَيَّ مِنۡ خَيۡرٖ فَقِيرٞ
ਇਹ ਸੁਣ ਕੇ ਮੂਸਾ ਨੇ ਉਹਨਾਂ ਦੇ ਪਸ਼ੂਆਂ ਨੂੰ ਪਾਣੀ ਪਿਆ ਦਿੱਤਾ, ਫੇਰ ਇਕ ਛਾਂ ਵਾਲੀ ਥਾਂ ਜਾ ਕੇ ਬਹਿ ਗਿਆ ਤੇ ਆਖਿਆ ਕਿ ਹੇ ਮੇਰੇ ਰੱਬਾ! ਤੂੰ ਜਿਹੜੀ ਵੀ ਨੇਕੀ ਮੇਰੇ ਵੱਲ ਉਤਾਰਦਾ ਹੈ, ਮੈਂ ਉਸ ਦਾ ਮੁਥਾਜ ਹਾਂ।