Skip to content
القَصَص /

ਆਇਤ 26

28 : 26
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 26

قَالَتۡ إِحۡدَىٰهُمَا يَٰٓأَبَتِ ٱسۡتَـٔۡجِرۡهُۖ إِنَّ خَيۡرَ مَنِ ٱسۡتَـٔۡجَرۡتَ ٱلۡقَوِيُّ ٱلۡأَمِينُ

ਉਹਨਾਂ ਦੋਵਾਂ (ਔਰਤਾਂ) ਵਿੱਚੋਂ ਇਕ (ਔਰਤ) ਨੇ ਕਿਹਾ ਕਿ ਪਿਤਾ ਜੀ, ਇਸ ਵਿਅਕਤੀ (ਮੂਸਾ) ਨੂੰ ਮਜ਼ਦੂਰੀ ਲਈ ਰੱਖ ਲਓ, ਮਜ਼ਦੂਰੀ ਲਈ ਸਾਰਿਆਂ ਤੋਂ ਚੰਗਾ ਉਹੀਓ ਹੁੰਦਾ ਹੈ ਜਿਹੜਾ ਤਾਕਤਵਾਰ ਅਤੇ ਅਮਾਨਤਦਾਰ ਵੀ ਹੋਵੇ।