28 : 29
۞ فَلَمَّا قَضَىٰ مُوسَى ٱلۡأَجَلَ وَسَارَ بِأَهۡلِهِۦٓ ءَانَسَ مِن جَانِبِ ٱلطُّورِ نَارٗاۖ قَالَ لِأَهۡلِهِ ٱمۡكُثُوٓاْ إِنِّيٓ ءَانَسۡتُ نَارٗا لَّعَلِّيٓ ءَاتِيكُم مِّنۡهَا بِخَبَرٍ أَوۡ جَذۡوَةٖ مِّنَ ٱلنَّارِ لَعَلَّكُمۡ تَصۡطَلُونَ
ਜਦੋਂ ਮੂਸਾ ਨੇ ਉਹ ਮੁੱਦਤ ਪੂਰੀ ਕਰ ਲਈ ਅਤੇ ਆਪਣੀ ਪਤਨੀ ਨੂੰ ਲੈਕੇ ਟੁਰਿਆ ਤਾਂ ਤੂਰ ਪਹਾੜ ਵੱਲ ਉਸ ਨੇ ਇਕ ਅੱਗ ਵੇਖੀ, ਉਸ ਨੇ ਆਪਣੀ ਪਤਨੀ ਨੂੰ ਕਿਹਾ ਕਿ ਤੂੰ ਇੱਥੇ ਹੀ ਠਹਿਰ ਮੈਂਨੇ ਅੱਗ ਵੇਖੀ ਹੈ, ਹੋ ਸਕਦਾ ਹੈ ਕਿ ਮੈਂ ਉੱਥਿਓਂ ਕੋਈ ਖ਼ਬਰ ਲੈ ਆਵਾਂ ਜਾਂ ਅੱਗ ਦਾ ਅੰਗਿਆਰਾ ਹੀ ਲੈ ਆਵਾਂ ਤਾਂ ਜੋ ਤੁਸੀਂ ਸੇਕ ਸਕੋ।