28 : 30
فَلَمَّآ أَتَىٰهَا نُودِيَ مِن شَٰطِيِٕ ٱلۡوَادِ ٱلۡأَيۡمَنِ فِي ٱلۡبُقۡعَةِ ٱلۡمُبَٰرَكَةِ مِنَ ٱلشَّجَرَةِ أَن يَٰمُوسَىٰٓ إِنِّيٓ أَنَا ٱللَّهُ رَبُّ ٱلۡعَٰلَمِينَ
ਜਦੋਂ ਉਹ (ਮੂਸਾ ਉਸ ਤੂਰ ਪਹਾੜ) ਕੋਲ ਪਹੁੰਚਿਆ ਤਾਂ ਉਸ ਨੂੰ ਬਰਕਤਾਂ ਵਾਲੀ ਧਰਤੀ ਦੇ ਸੱਜੇ ਕੰਢੇ ਇਕ ਰੁੱਖ ’ਚੋਂ ਆਵਾਜ਼ ਆਈ ਕਿ ਹੇ ਮੂਸਾ! ਮੈਂ ਹੀ ਅੱਲਾਹ ਹਾਂ, ਸਾਰੇ ਜਹਾਨਾਂ ਦਾ ਪਾਲਣਹਾਰ ਹਾਂ।