28 : 34
وَأَخِي هَٰرُونُ هُوَ أَفۡصَحُ مِنِّي لِسَانٗا فَأَرۡسِلۡهُ مَعِيَ رِدۡءٗا يُصَدِّقُنِيٓۖ إِنِّيٓ أَخَافُ أَن يُكَذِّبُونِ
ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।