Skip to content
القَصَص /

ਆਇਤ 35

28 : 35
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 35

قَالَ سَنَشُدُّ عَضُدَكَ بِأَخِيكَ وَنَجۡعَلُ لَكُمَا سُلۡطَٰنٗا فَلَا يَصِلُونَ إِلَيۡكُمَا بِـَٔايَٰتِنَآۚ أَنتُمَا وَمَنِ ٱتَّبَعَكُمَا ٱلۡغَٰلِبُونَ

ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ ਤੇਰੇ ਹੱਥ ਮਜ਼ਬੂਤ ਕਰ ਦੇਵਾਂਗੇ ਅਤੇ ਤੁਹਾਨੂੰ ਅਜਿਹਾ ਪ੍ਰਤਾਪ ਬਖ਼ਸ਼ਾਂਗੇ ਕਿ ਉਹ (ਫ਼ਿਰਔਨੀ) ਤੁਹਾਡੇ ਤਕ ਪਹੁੰਚ ਵੀ ਨਹੀਂ ਸਕਣਗੇ। ਸਾਡੀਆਂ ਨਿਸ਼ਾਨੀਆਂ (ਮੁਅਜਜ਼ੇ) ਲੈ ਕੇ ਫ਼ਿਰਔਨ ਦੇ ਦਰਬਾਰ ਵਿਚ ਜਾਓ। ਤੁਸੀਂ ਦੋਵੇਂ ਅਤੇ ਤੁਹਾਡੇ ਪੈਰੋਕਾਰ ਹੀ ਭਾਰੂ ਰਹਿਣਗੇ।