Skip to content
القَصَص /

ਆਇਤ 36

28 : 36
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 36

فَلَمَّا جَآءَهُم مُّوسَىٰ بِـَٔايَٰتِنَا بَيِّنَٰتٖ قَالُواْ مَا هَٰذَآ إِلَّا سِحۡرٞ مُّفۡتَرٗى وَمَا سَمِعۡنَا بِهَٰذَا فِيٓ ءَابَآئِنَا ٱلۡأَوَّلِينَ

ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ ਹੋਏ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਲੈਕੇ ਪਹੁੰਚਿਆ ਤਾਂ ਉਹ (ਫ਼ਿਰਔਨੀ) ਕਹਿਣ ਲੱਗੇ ਕਿ ਇਹ ਤਾਂ ਘੜ੍ਹਿਆ ਘੜ੍ਹਾਇਆ ਜਾਦੂ ਹੈ। ਅਸੀਂ ਤਾਂ ਆਪਣੇ ਪਿਓ ਦਾਦਿਆਂ ਤੋਂ ਇਹ ਗੱਲਾਂ (ਕਿ ਅੱਲਾਹ ਹੀ ਇੱਕੋ-ਇਕ ਇਸ਼ਟ ਹੈ) ਕਦੇ ਨਹੀਂ ਸੁਣੀਆਂ।