28 : 37
وَقَالَ مُوسَىٰ رَبِّيٓ أَعۡلَمُ بِمَن جَآءَ بِٱلۡهُدَىٰ مِنۡ عِندِهِۦ وَمَن تَكُونُ لَهُۥ عَٰقِبَةُ ٱلدَّارِۚ إِنَّهُۥ لَا يُفۡلِحُ ٱلظَّٰلِمُونَ
ਅਤੇ ਮੂਸਾ ਨੇ (ਜਵਾਬ ਵਿਚ) ਕਿਹਾ, ਮੇਰਾ ਰੱਬ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਹੜਾ ਉਸ ਵੱਲੋਂ ਹਿਦਾਇਤ ਲੈਕੇ ਆਉਂਦਾ ਹੈ ਅਤੇ (ਉਸ ਨੂੰ ਵੀ) ਜਿਸ ਦਾ ਅੰਤ ਚੰਗਾ ਹੋਵੇਗਾ। ਸੱਚੀ ਗੱਲ ਤਾਂ ਇਹ ਹੈ ਕਿ ਜ਼ਾਲਮ ਕਦੇ ਸਫ਼ਲਤਾ ਨਹੀਂ ਪਾਉਂਦੇ।