28 : 38
وَقَالَ فِرۡعَوۡنُ يَٰٓأَيُّهَا ٱلۡمَلَأُ مَا عَلِمۡتُ لَكُم مِّنۡ إِلَٰهٍ غَيۡرِي فَأَوۡقِدۡ لِي يَٰهَٰمَٰنُ عَلَى ٱلطِّينِ فَٱجۡعَل لِّي صَرۡحٗا لَّعَلِّيٓ أَطَّلِعُ إِلَىٰٓ إِلَٰهِ مُوسَىٰ وَإِنِّي لَأَظُنُّهُۥ مِنَ ٱلۡكَٰذِبِينَ
ਫ਼ਿਰਔਨ ਨੇ ਕਿਹਾ ਕਿ ਹੇ ਦਰਬਾਰੀਓ! ਮੈਂ ਤਾਂ ਤੁਹਾਡੇ ਲਈ ਛੁੱਟ ਆਪਣੇ ਆਪ ਤੋਂ ਹੋਰ ਕਿਸੇ ਇਸ਼ਟ ਨੂੰ ਨਹੀਂ ਜਾਣਦਾ। ਹੇ ਹਾਮਾਨ! ਤੂੰ ਗਾਰੇ ਦੀਆਂ ਇੱਟਾਂ ਨੂੰ ਪਕਵਾ ਕੇ ਮੇਰੇ ਲਈ ਇਕ ਉੱਚਾ ਮਹਿਲ ਤਾਂ ਬਣਵਾ ਤਾਂ ਜੋ (ਇਸ ’ਤੇ ਚੜ੍ਹ ਕੇ) ਮੂਸਾ ਦੇ ਇਸ਼ਟ ਨੂੰ ਵੇਖ ਸਕਾਂ, ਮੈਂ ਤਾਂ ਇਸ ਗੱਲ ਨੂੰ (ਕਿ ਰੱਬ ਅਕਾਸ਼ ’ਤੇ ਰੁ) ਝੂਠ ਸਮਝਦਾ ਹਾਂ।