Skip to content
القَصَص /

ਆਇਤ 39

28 : 39

ਆਇਤ 39 of القَصَص (28 : 39). This page carries the verse in the Uthmani script with a translation of its meaning, at a stable URL that can be cited on its own.

القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 39

وَٱسۡتَكۡبَرَ هُوَ وَجُنُودُهُۥ فِي ٱلۡأَرۡضِ بِغَيۡرِ ٱلۡحَقِّ وَظَنُّوٓاْ أَنَّهُمۡ إِلَيۡنَا لَا يُرۡجَعُونَ

ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।