Skip to content
القَصَص /

ਆਇਤ 42

28 : 42
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 42

وَأَتۡبَعۡنَٰهُمۡ فِي هَٰذِهِ ٱلدُّنۡيَا لَعۡنَةٗۖ وَيَوۡمَ ٱلۡقِيَٰمَةِ هُم مِّنَ ٱلۡمَقۡبُوحِينَ

ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।