Skip to content
القَصَص /

ਆਇਤ 43

28 : 43
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 43

وَلَقَدۡ ءَاتَيۡنَا مُوسَى ٱلۡكِتَٰبَ مِنۢ بَعۡدِ مَآ أَهۡلَكۡنَا ٱلۡقُرُونَ ٱلۡأُولَىٰ بَصَآئِرَ لِلنَّاسِ وَهُدٗى وَرَحۡمَةٗ لَّعَلَّهُمۡ يَتَذَكَّرُونَ

ਪਹਿਲੀਆਂ ਉੱਮਤਾਂ (ਨਸਲਾਂ) ਨੂੰ ਹਲਾਕ ਕਰਨ ਮਗਰੋਂ ਅਸੀਂ (ਰੱਬ ਨੇ) ਮੂਸਾ ਨੂੰ ਅਜਿਹੀ ਕਿਤਾਬ (ਤੌਰੈਤ) ਬਖ਼ਸ਼ੀ ਜਿਹੜੀ ਲੋਕਾਂ ਲਈ ਦਾਨਾਈ, ਹਿਦਾਇਤ ਅਤੇ ਰਹਿਮਤ ਬਣ ਕੇ ਆਈ ਸੀ, ਸ਼ਾਇਦ ਕਿ ਉਹ (ਇਸ ਤੋਂ) ਨਸੀਹਤ ਗ੍ਰਹਿਣ ਕਰ ਸਕਣ।