28 : 44
وَمَا كُنتَ بِجَانِبِ ٱلۡغَرۡبِيِّ إِذۡ قَضَيۡنَآ إِلَىٰ مُوسَى ٱلۡأَمۡرَ وَمَا كُنتَ مِنَ ٱلشَّٰهِدِينَ
(ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ।