28 : 45
وَلَٰكِنَّآ أَنشَأۡنَا قُرُونٗا فَتَطَاوَلَ عَلَيۡهِمُ ٱلۡعُمُرُۚ وَمَا كُنتَ ثَاوِيٗا فِيٓ أَهۡلِ مَدۡيَنَ تَتۡلُواْ عَلَيۡهِمۡ ءَايَٰتِنَا وَلَٰكِنَّا كُنَّا مُرۡسِلِينَ
ਪਰ ਇਸ ਤੋਂ ਪਿੱਛੋਂ ਅਸੀਂ ਕਈਆਂ ਨਸਲਾਂ ਨੂੰ ਪੈਦਾ ਕੀਤਾ ਅਤੇ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਚੁੱਕਾ ਹੈ। ਤੁਸੀਂ (ਮੁਹੰਮਦ ਸ:) ਮਦਯਨ ਦੇ ਰਹਿਣ ਵਾਲੇ ਨਹੀਂ ਸੀ ਕਿ ਉਹਨਾਂ ਦੇ ਸਾਹਮਣੇ ਸਾਡੀਆਂ ਆਇਤਾਂ (.ਕੁਰਆਨ) ਨੂੰ ਪੜ੍ਹਦੇ, ਅਸਲੀਅਤ ਇਹ ਹੈ ਕਿ ਸਾਰੇ ਰਸੂਲਾਂ ਨੂੰ ਭੇਜਣ ਵਾਲੇ ਅਸੀਂ ਹੀ ਹਾਂ।