28 : 47
وَلَوۡلَآ أَن تُصِيبَهُم مُّصِيبَةُۢ بِمَا قَدَّمَتۡ أَيۡدِيهِمۡ فَيَقُولُواْ رَبَّنَا لَوۡلَآ أَرۡسَلۡتَ إِلَيۡنَا رَسُولٗا فَنَتَّبِعَ ءَايَٰتِكَ وَنَكُونَ مِنَ ٱلۡمُؤۡمِنِينَ
ਜੇ ਇਹ ਗੱਲ ਨਾ ਹੁੰਦੀ ਕਿ ਲੋਕਾਂ ਦੀਆਂ ਆਪਣੀਆਂ ਕਰਤੂਤਾਂ ਕਾਰਨ ਉਹਨਾਂ ਉੱਤੇ ਕੋਈ ਮੁਸੀਬਤ ਆ ਜਾਂਦੀ ਤਾਂ ਉਹ ਇਹੋ ਆਖਦੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਵੱਲ ਕੋਈ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮ) ਦੀ ਪਾਲਣਾ ਕਰਦੇ ਅਤੇ ਈਮਾਨ ਵਾਲਿਆਂ ਵਿੱਚੋਂ ਹੋ ਜਾਂਦੇ (ਤਾਂ ਅਸੀਂ ਰਸੂਲ ਨਾ ਭੇਜਦੇ)।