Skip to content
القَصَص /

ਆਇਤ 48

28 : 48
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 48

فَلَمَّا جَآءَهُمُ ٱلۡحَقُّ مِنۡ عِندِنَا قَالُواْ لَوۡلَآ أُوتِيَ مِثۡلَ مَآ أُوتِيَ مُوسَىٰٓۚ أَوَلَمۡ يَكۡفُرُواْ بِمَآ أُوتِيَ مُوسَىٰ مِن قَبۡلُۖ قَالُواْ سِحۡرَانِ تَظَٰهَرَا وَقَالُوٓاْ إِنَّا بِكُلّٖ كَٰفِرُونَ

ਫੇਰ ਜਦੋਂ ਸਾਡੇ ਵੱਲੋਂ ਉਹਨਾਂ (ਮੱਕੇ ਵਾਲਿਆਂ) ਕੋਲ ਹੱਕ (.ਕੁਰਆਨ) ਆ ਗਿਆ ਤਾਂ ਕਹਿਣ ਲੱਗੇ ਕਿ ਉਹੀਓ ਚਮਤਕਾਰ ਤੁਹਾਨੂੰ ਕਿਉਂ ਨਹੀਂ ਦਿੱਤੇ ਗਏ ਜਿਵੇਂ ਮੂਸਾ ਨੂੰ ਦਿੱਤੇ ਗਏ ਸੀ? (ਰੱਬ ਪੁੱਛਦਾ ਹੈ ਕਿ ਇਹ ਦੱਸੋ) ਕੀ ਉਹਨਾਂ ਲੋਕਾਂ ਨੇ ਉਹਨਾਂ (ਚਮਤਕਾਰਾਂ) ਨੂੰ ਮੰਣਨ ਤੋਂ ਇਨਕਾਰ ਨਹੀਂ ਸੀ ਕੀਤਾ ਜਿਹੜੇ ਇਸ ਤੋਂ ਪਹਿਲਾਂ ਮੂਸਾ ਨੂੰ ਦਿੱਤੇ ਗਏ ਸਨ ? ਕਹਿੰਦੇ ਹਨ ਕਿ ਦੋਵੇਂ (ਤੌਰੈਤ ਤੇ .ਕੁਰਆਨ) ਜਾਦੂ ਹਨ, ਜੋ ਇਕ ਦੂਜੇ ਦੀ ਮਦਦ ਕਰਦੇ ਹਨ। ਅਸੀਂ ਕਿਸੇ ਨੂੰ ਵੀ ਨਹੀਂ ਮੰਨਦੇ।