28 : 49
قُلۡ فَأۡتُواْ بِكِتَٰبٖ مِّنۡ عِندِ ٱللَّهِ هُوَ أَهۡدَىٰ مِنۡهُمَآ أَتَّبِعۡهُ إِن كُنتُمۡ صَٰدِقِينَ
(ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।