Skip to content
القَصَص /

ਆਇਤ 51

28 : 51

ਆਇਤ 51 of القَصَص (28 : 51). This page carries the verse in the Uthmani script with a translation of its meaning, at a stable URL that can be cited on its own.

القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 51

۞ وَلَقَدۡ وَصَّلۡنَا لَهُمُ ٱلۡقَوۡلَ لَعَلَّهُمۡ يَتَذَكَّرُونَ

ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।