28 : 55
وَإِذَا سَمِعُواْ ٱللَّغۡوَ أَعۡرَضُواْ عَنۡهُ وَقَالُواْ لَنَآ أَعۡمَٰلُنَا وَلَكُمۡ أَعۡمَٰلُكُمۡ سَلَٰمٌ عَلَيۡكُمۡ لَا نَبۡتَغِي ٱلۡجَٰهِلِينَ
ਜਦੋਂ ਉਹ ਭੈੜੀਆਂ ਗੱਲਾਂ (ਮੁਸ਼ਰਿਕਾਂ, ਕਾਫ਼ਿਰਾਂ ਵੱਲੋਂ) ਸੁਣਦੇ ਹਨ ਤਾਂ ਉਸ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਆਖਦੇ ਹਨ ਕਿ ਸਾਡੇ ਕਰਮ ਸਾਡੇ ਲਈ ਅਤੇ ਤੁਹਾਡੇ ਕਰਮ ਤੁਹਾਡੇ ਲਈ ਹਨ। ਤੁਹਾਨੂੰ ਸਾਡਾ ਸਲਾਮ ਹੈ, ਅਸੀਂ ਜਾਹਲਾਂ ਨਾਲ ਉਲਝਣਾ ਨਹੀਂ ਚਾਹੁੰਦੇ।