28 : 56
إِنَّكَ لَا تَهۡدِي مَنۡ أَحۡبَبۡتَ وَلَٰكِنَّ ٱللَّهَ يَهۡدِي مَن يَشَآءُۚ وَهُوَ أَعۡلَمُ بِٱلۡمُهۡتَدِينَ
ਹੇ ਨਬੀ! ਤੁਸੀਂ ਜਿਸ ਨੂੰ ਚਾਹੋ ਹਿਦਾਇਤ ਨਹੀਂ ਦੇ ਸਕਦੇ, ਸਗੋਂ ਜਿਸ ਨੂੰ ਅੱਲਾਹ ਚਾਹੁੰਦਾ ਹੈ ਉਸ ਨੂੰ ਹਿਦਾਇਤ ਦਿੰਦਾ ਹੈ। ਉਹ ਹਿਦਾਇਤ ਕਬੂਲ ਕਰਨ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।