28 : 58
وَكَمۡ أَهۡلَكۡنَا مِن قَرۡيَةِۭ بَطِرَتۡ مَعِيشَتَهَاۖ فَتِلۡكَ مَسَٰكِنُهُمۡ لَمۡ تُسۡكَن مِّنۢ بَعۡدِهِمۡ إِلَّا قَلِيلٗاۖ وَكُنَّا نَحۡنُ ٱلۡوَٰرِثِينَ
ਅਸੀਂ ਕਿੰਨੀਆਂ ਹੀ ਬਸਤੀਆਂ ਨੂੰ ਤਬਾਹ ਕਰ ਚੁੱਕੇ ਹਾਂ ਜਿਹੜੀਆਂ ਆਪਣੀ ਅਰਥ ਵਿਵਸਥਾ ’ਤੇ ਘਮੰਡ ਕਰਦੀਆਂ ਸਨ। ਇਹ ਹਨ ਉਹਨਾਂ ਦੇ (ਉੱਜੜੇ ਹੋਏ) ਘਰ ਜਿਹੜੇ ਉਹਨਾਂ ਮਗਰੋਂ ਬਹੁਤ ਹੀ ਘੱਟ ਆਬਾਦ ਹੋਏ ਹਨ (ਭਾਵ ਖੰਡਰ ਬਣ ਗਏ) ਅਖ਼ੀਰ ਅਸੀਂ ਹੀ ਉਹਨਾਂ ਸਭ ਦੇ ਵਾਰਸ ਹਾਂ।