28 : 6
وَنُمَكِّنَ لَهُمۡ فِي ٱلۡأَرۡضِ وَنُرِيَ فِرۡعَوۡنَ وَهَٰمَٰنَ وَجُنُودَهُمَا مِنۡهُم مَّا كَانُواْ يَحۡذَرُونَ
ਅਤੇ ਇਹ ਵੀ ਇੱਛਾ ਸੀ ਕਿ ਅਸੀਂ ਉਹਨਾਂ (ਕਮਜ਼ੋਰ ਲੋਕਾਂ) ਨੂੰ (ਫ਼ਲਸਤੀਨ ਦੀ ਧਰਤੀ ਦੀ) ਪ੍ਰਭੂਸੱਤਾ ਬਖ਼ਸ਼ੀਏ ਅਤੇ ਫ਼ਿਰਔਨ, ਹਾਮਾਨ ਅਤੇ ਉਹਨਾਂ ਦੀਆਂ ਫ਼ੌਜਾਂ ਨੂੰ (ਉਹਨਾਂ ਕਮਜ਼ੋਰ ਲੋਕਾਂ ਦੇ ਹੱਥੋਂ) ਉਹ (ਭਵਿਸ਼ਵਾਣੀ ਸੱਚ ਕਰ) ਵਿਖਾ ਦਈਏ ਜਿਸ ਤੋਂ ਉਹ ਡਰ ਰਹੇ ਸੀ।