28 : 60
وَمَآ أُوتِيتُم مِّن شَيۡءٖ فَمَتَٰعُ ٱلۡحَيَوٰةِ ٱلدُّنۡيَا وَزِينَتُهَاۚ وَمَا عِندَ ٱللَّهِ خَيۡرٞ وَأَبۡقَىٰٓۚ أَفَلَا تَعۡقِلُونَ
ਅਤੇ ਤੁਹਾਨੂੰ ਜੋ ਵੀ ਦਿੱਤਾ ਹੋਇਆ ਹੈ ਉਹ ਤਾਂ ਕੇਵਲ ਸੰਸਾਰਿਕ ਜੀਵਨ ਦੀ ਸਮੱਗਰੀ ਹੈ ਅਤੇ ਉਸ ਦਾ ਸੁਹਪਣ ਹੈ, ਪਰ ਜੋ ਕੁੱਝ ਅੱਲਾਹ ਦੇ ਕੋਲ ਹੈ ਉਹ ਬਹੁਤ ਹੀ ਵਧੀਆ ਹੈ ਅਤੇ ਲੰਮੇ ਸਮੇਂ ਲਈ ਹੈ। ਕੀ ਤੁਸੀਂ ਅਕਲ ਨਹੀਂ ਰੱਖਦੇ?