28 : 64
وَقِيلَ ٱدۡعُواْ شُرَكَآءَكُمۡ فَدَعَوۡهُمۡ فَلَمۡ يَسۡتَجِيبُواْ لَهُمۡ وَرَأَوُاْ ٱلۡعَذَابَۚ لَوۡ أَنَّهُمۡ كَانُواْ يَهۡتَدُونَ
ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ, ਉਹ (ਮੁਸ਼ਰਿਕ) ਉਹਨਾਂ ਨੂੰ ਬੁਲਾਉਣਗੇ ਪਰ ਉਹ (ਸ਼ਰੀਕ) ਉਹਨਾਂ ਨੂੰ ਕੋਈ ਉੱਤਰ ਨਹੀਂ ਦੇਣਗੇ ਅਤੇ ਉਹ ਸਾਰੇ (ਮੁਸ਼ਰਿਕ ਤੇ ਸ਼ਰੀਕ) ਅਜ਼ਾਬ ਨੂੰ ਵੇਖਣਗੇ। ਕਿੰਨਾਂ ਚੰਗਾ ਹੁੰਦਾ ਜੇ ਇਹ (ਮੁਸ਼ਰਿਕ ਤੇ ਕਾਫ਼ਿਰ) ਸਿੱਧੇ ਰਾਹ ਤੁਰੇ ਹੁੰਦੇ।