28 : 70
وَهُوَ ٱللَّهُ لَآ إِلَٰهَ إِلَّا هُوَۖ لَهُ ٱلۡحَمۡدُ فِي ٱلۡأُولَىٰ وَٱلۡأٓخِرَةِۖ وَلَهُ ٱلۡحُكۡمُ وَإِلَيۡهِ تُرۡجَعُونَ
ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।