28 : 71
قُلۡ أَرَءَيۡتُمۡ إِن جَعَلَ ٱللَّهُ عَلَيۡكُمُ ٱلَّيۡلَ سَرۡمَدًا إِلَىٰ يَوۡمِ ٱلۡقِيَٰمَةِ مَنۡ إِلَٰهٌ غَيۡرُ ٱللَّهِ يَأۡتِيكُم بِضِيَآءٍۚ أَفَلَا تَسۡمَعُونَ
(ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਲਈ ਰਾਤ ਹੀ ਪਾਈਂ ਰੱਖੇ ਤਾਂ ਅੱਲਾਹ ਤੋਂ ਛੁੱਟ ਹੋਰ ਕੌਣ ਇਸ਼ਟ ਹੈ, ਜਿਹੜਾ ਤੁਹਾਡੇ ਲਈ ਦਿਨ ਦੀ ਰੌਸ਼ਨੀ ਲੈ ਕੇ ਆਵੇ? ਕੀ ਤੁਸੀਂ ਸੁਣਦੇ ਨਹੀਂ?