28 : 72
قُلۡ أَرَءَيۡتُمۡ إِن جَعَلَ ٱللَّهُ عَلَيۡكُمُ ٱلنَّهَارَ سَرۡمَدًا إِلَىٰ يَوۡمِ ٱلۡقِيَٰمَةِ مَنۡ إِلَٰهٌ غَيۡرُ ٱللَّهِ يَأۡتِيكُم بِلَيۡلٖ تَسۡكُنُونَ فِيهِۚ أَفَلَا تُبۡصِرُونَ
ਉਹਨਾਂ ਨੂੰ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਸਦਾ ਲਈ ਦਿਨ ਹੀ ਕੱਢੀਂ ਰੱਖੇ (ਰਾਤ ਆਵੇ ਹੀ ਨਾ) ਤਾਂ ਅੱਲਾਹ ਤੋਂ ਛੁੱਟ ਕੋਈ ਇਸ਼ਟ ਅਜਿਹਾ ਹੈ ਜਿਹੜਾ ਤੁਹਾਡੇ ਲਈ ਰਾਤ ਲੈ ਆਵੇ ਕਿ ਤੁਸੀਂ ਆਰਾਮ ਕਰ ਸਕੋਂ? ਕੀ ਤੁਸੀਂ ਵੇਖਦੇ ਨਹੀਂ?