28 : 73
وَمِن رَّحۡمَتِهِۦ جَعَلَ لَكُمُ ٱلَّيۡلَ وَٱلنَّهَارَ لِتَسۡكُنُواْ فِيهِ وَلِتَبۡتَغُواْ مِن فَضۡلِهِۦ وَلَعَلَّكُمۡ تَشۡكُرُونَ
ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ ਦਿਨ ਬਣਾਏ, ਤਾਂ ਜੋ ਤੁਸੀਂ ਇਸ (ਰਾਤ) ਆਰਾਮ ਕਰ ਸਕੋਂ ਅਤੇ ਤਾਂ ਜੋ (ਦਿਨ ਵਿਚ) ਉਸ ਦਾ ਫਜ਼ਲ (ਰਿਜ਼ਕ) ਲੱਭ ਸਕੋਂ। (ਇਹ ਸਭ ਵੇਖ ਕੇ) ਹੋ ਸਕਦਾ ਹੈ ਕਿ ਤੁਸੀਂ ਧੰਨਵਾਦ ਕਰੋਂ।