Skip to content
القَصَص /

ਆਇਤ 79

28 : 79

ਆਇਤ 79 of القَصَص (28 : 79). This page carries the verse in the Uthmani script with a translation of its meaning, at a stable URL that can be cited on its own.

القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 79

فَخَرَجَ عَلَىٰ قَوۡمِهِۦ فِي زِينَتِهِۦۖ قَالَ ٱلَّذِينَ يُرِيدُونَ ٱلۡحَيَوٰةَ ٱلدُّنۡيَا يَٰلَيۡتَ لَنَا مِثۡلَ مَآ أُوتِيَ قَٰرُونُ إِنَّهُۥ لَذُو حَظٍّ عَظِيمٖ

ਜਦੋਂ ਉਹ (ਕਾਰੂਨ) ਆਪਣੀ ਕੌਮ ਦੇ ਸਾਹਮਣੇ ਪੂਰੀ ਸੱਜ-ਧੱਜ ਨਾਲ ਨਿਕਲਿਆ ਤਾਂ ਸੰਸਾਰਿਕ ਜੀਵਨ ਦੇ ਮਤਵਾਲੇ ਕਹਿਣ ਲੱਗੇ ਕਿ ਕਾਸ਼! ਸਾਨੂੰ ਵੀ ਕਿਸੇ ਪ੍ਰਕਾਰ ਉਹ ਮਿਲ ਜਾਂਦਾ ਜੋ (ਧੰਨ-ਦੌਲਤ) ਕਾਰੂਨ ਨੂੰ ਦਿੱਤਾ ਗਿਆ ਹੈ। ਬੇਸ਼ੱਕ ਉਹ ਤਾਂ ਕਿਸਮਤ ਦਾ ਧੰਨੀ ਹੈ।