28 : 80
وَقَالَ ٱلَّذِينَ أُوتُواْ ٱلۡعِلۡمَ وَيۡلَكُمۡ ثَوَابُ ٱللَّهِ خَيۡرٞ لِّمَنۡ ءَامَنَ وَعَمِلَ صَٰلِحٗاۚ وَلَا يُلَقَّىٰهَآ إِلَّا ٱلصَّٰبِرُونَ
ਪਰ ਜਿਨ੍ਹਾਂ ਨੂੰ ਗਿਆਨ ਦਿੱਤਾ ਗਿਆ ਸੀ ਉਹਨਾਂ ਨੇ ਕਿਹਾ ਕਿ ਅਫ਼ਸੋਸ ਤੁਹਾਡੀਆਂ ਅਕਲਾਂ ’ਤੇ, ਉਸ ਵਿਅਕਤੀ ਲਈ ਅੱਲਾਹ ਵੱਲੋਂ ਚੰਗਾ ਬਦਲਾ ਹੈ ਜਿਹੜਾ ਅੱਲਾਹ ’ਤੇ ਈਮਾਨ ਲਿਆਇਆ ਤੇ ਨੇਕ ਅਮਲ ਕੀਤੇ। ਇਹ ਗੱਲ ਸਬਰ ਕਰਨ ਵਾਲਿਆਂ ਨੂੰ ਹੀ ਸਿਖਾਈ ਜਾਂਦੀ ਹੈ।