28 : 83
تِلۡكَ ٱلدَّارُ ٱلۡأٓخِرَةُ نَجۡعَلُهَا لِلَّذِينَ لَا يُرِيدُونَ عُلُوّٗا فِي ٱلۡأَرۡضِ وَلَا فَسَادٗاۚ وَٱلۡعَٰقِبَةُ لِلۡمُتَّقِينَ
ਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ ਬਖ਼ਸ਼ਾਂਗੇ ਜਿਹੜੇ ਧਰਤੀ ’ਤੇ ਨਾ ਵਡਿਆਈ ਚਾਹੁੰਦੇ ਹਨ ਤੇ ਨਾ ਹੀ ਫ਼ਸਾਦ। ਰੱਬ ਤੋਂ ਡਰਨ ਵਾਲਿਆਂ ਦਾ ਹੀ ਵਧੀਆ ਅੰਤ ਹੋਵੇਗਾ।
Explanation & meanings · 1
- ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22