Skip to content
القَصَص /

ਆਇਤ 84

28 : 84
القَصَص ਆਇਤਾਂ 88
ਸੂਰਤ · القَصَص
ਪੰਜਾਬੀ · Arif
28 : 84

مَن جَآءَ بِٱلۡحَسَنَةِ فَلَهُۥ خَيۡرٞ مِّنۡهَاۖ وَمَن جَآءَ بِٱلسَّيِّئَةِ فَلَا يُجۡزَى ٱلَّذِينَ عَمِلُواْ ٱلسَّيِّـَٔاتِ إِلَّا مَا كَانُواْ يَعۡمَلُونَ

ਜਿਹੜਾ ਕੋਈ (ਕਿਆਮਤ ਦਿਹਾੜੇ) ਨੇਕੀ ਲਿਆਵੇਗਾ ਉਸ ਨੂੰ ਉਸ (ਨੇਕੀ) ਤੋਂ ਵਧੀਆ ਬਦਲਾ ਮਿਲੇਗਾ ਜਿਹੜਾ ਕੋਈ ਬੁਰਾਈ ਲਿਆਵੇਗਾ ਤਾਂ ਭੈੜੀਆਂ ਕਰਤੂਤਾਂ ਕਰਨ ਵਾਲੇ ਨੂੰ ਉਹੀ ਬਦਲਾ ਮਿਲੇਗਾ, ਜੋ ਉਹ ਕਰਮ ਕਰਦੇ ਸਨ।