28 : 85
إِنَّ ٱلَّذِي فَرَضَ عَلَيۡكَ ٱلۡقُرۡءَانَ لَرَآدُّكَ إِلَىٰ مَعَادٖۚ قُل رَّبِّيٓ أَعۡلَمُ مَن جَآءَ بِٱلۡهُدَىٰ وَمَنۡ هُوَ فِي ضَلَٰلٖ مُّبِينٖ
(ਹੇ ਨਬੀ!) ਜਿਸ ਅੱਲਾਹ ਨੇ ਤੁਹਾਡੇ ’ਤੇ ਇਹ (.ਕੁਰਆਨ) ਨਾਜ਼ਿਲ ਕੀਤਾ ਹੈ ਲਾਜ਼ਮਨ ਉਹ ਤੁਹਾਨੂੰ ਵਧੀਆ ਅੰਤ ਤਕ ਪਹੁੰਚਾਉਣ ਵਾਲਾ ਹੈ। ਆਖ ਦਿਓ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਕਿ ਕੌਣ ਹਿਦਾਇਤ ਦੇ ਨਾਲ (ਅੱਲਾਹ ਕੋਲ) ਆਇਆ ਹੈ ਤੇ ਕੌਣ ਗੁਮਰਾਹੀ ਨਾਲ ਆਇਆ ਹੈ।