28 : 87
وَلَا يَصُدُّنَّكَ عَنۡ ءَايَٰتِ ٱللَّهِ بَعۡدَ إِذۡ أُنزِلَتۡ إِلَيۡكَۖ وَٱدۡعُ إِلَىٰ رَبِّكَۖ وَلَا تَكُونَنَّ مِنَ ٱلۡمُشۡرِكِينَ
ਅਤੇ ਉਹ (ਕਾਫ਼ਿਰ) ਤੁਹਾਨੂੰ ਅੱਲਾਹ ਦੀਆਂ ਆਇਤਾਂ (.ਕੁਰਆਨ) ਦੇ ਪ੍ਰਚਾਰ ਤੋਂ ਨਾ ਰੋਕ ਦੇਣ ਜਦ ਕਿ ਇਹ ਤੁਹਾਡੇ ਉੱਤੇ ਹੀ ਉਤਾਰੀਆਂ ਗਈਆਂ ਹਨ। ਤੁਸੀਂ (ਉਹਨਾਂ ਨੂੰ) ਆਪਣੇ ਰੱਬ ਵੱਲ ਬਲਾਉਂਦੇ ਰਹੋ ਅਤੇ ਕਦੇ ਵੀ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਾ ਹੋਣਾ।