28 : 88
وَلَا تَدۡعُ مَعَ ٱللَّهِ إِلَٰهًا ءَاخَرَۘ لَآ إِلَٰهَ إِلَّا هُوَۚ كُلُّ شَيۡءٍ هَالِكٌ إِلَّا وَجۡهَهُۥۚ لَهُ ٱلۡحُكۡمُ وَإِلَيۡهِ تُرۡجَعُونَ
ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਆਖੋ। ਅੱਲਾਹ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਹਰ ਚੀਜ਼ ਦਾ ਅੰਤ ਹੋਣ ਵਾਲਾ ਹੈ ਸਿਵਾਏ ਉਸ (ਅੱਲਾਹ) ਦੀ ਹਸਤੀ ਤੋਂ, ਉਸੇ ਦਾ ਹੁਕਮ ਚਲਦਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।