29 : 12
وَقَالَ ٱلَّذِينَ كَفَرُواْ لِلَّذِينَ ءَامَنُواْ ٱتَّبِعُواْ سَبِيلَنَا وَلۡنَحۡمِلۡ خَطَٰيَٰكُمۡ وَمَا هُم بِحَٰمِلِينَ مِنۡ خَطَٰيَٰهُم مِّن شَيۡءٍۖ إِنَّهُمۡ لَكَٰذِبُونَ
ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।