29 : 13
وَلَيَحۡمِلُنَّ أَثۡقَالَهُمۡ وَأَثۡقَالٗا مَّعَ أَثۡقَالِهِمۡۖ وَلَيُسۡـَٔلُنَّ يَوۡمَ ٱلۡقِيَٰمَةِ عَمَّا كَانُواْ يَفۡتَرُونَ
ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।