29 : 14
وَلَقَدۡ أَرۡسَلۡنَا نُوحًا إِلَىٰ قَوۡمِهِۦ فَلَبِثَ فِيهِمۡ أَلۡفَ سَنَةٍ إِلَّا خَمۡسِينَ عَامٗا فَأَخَذَهُمُ ٱلطُّوفَانُ وَهُمۡ ظَٰلِمُونَ
ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।