29 : 15
فَأَنجَيۡنَٰهُ وَأَصۡحَٰبَ ٱلسَّفِينَةِ وَجَعَلۡنَٰهَآ ءَايَةٗ لِّلۡعَٰلَمِينَ
ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।