29 : 18
وَإِن تُكَذِّبُواْ فَقَدۡ كَذَّبَ أُمَمٞ مِّن قَبۡلِكُمۡۖ وَمَا عَلَى ٱلرَّسُولِ إِلَّا ٱلۡبَلَٰغُ ٱلۡمُبِينُ
(ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।