29 : 19
أَوَلَمۡ يَرَوۡاْ كَيۡفَ يُبۡدِئُ ٱللَّهُ ٱلۡخَلۡقَ ثُمَّ يُعِيدُهُۥٓۚ إِنَّ ذَٰلِكَ عَلَى ٱللَّهِ يَسِيرٞ
ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।