29 : 20
قُلۡ سِيرُواْ فِي ٱلۡأَرۡضِ فَٱنظُرُواْ كَيۡفَ بَدَأَ ٱلۡخَلۡقَۚ ثُمَّ ٱللَّهُ يُنشِئُ ٱلنَّشۡأَةَ ٱلۡأٓخِرَةَۚ إِنَّ ٱللَّهَ عَلَىٰ كُلِّ شَيۡءٖ قَدِيرٞ
(ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।