29 : 22
وَمَآ أَنتُم بِمُعۡجِزِينَ فِي ٱلۡأَرۡضِ وَلَا فِي ٱلسَّمَآءِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ
ਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।