29 : 23
وَٱلَّذِينَ كَفَرُواْ بِـَٔايَٰتِ ٱللَّهِ وَلِقَآئِهِۦٓ أُوْلَٰٓئِكَ يَئِسُواْ مِن رَّحۡمَتِي وَأُوْلَٰٓئِكَ لَهُمۡ عَذَابٌ أَلِيمٞ
ਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।